Job 35:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸੱਚ ਹੈ। ਪਰਮੇਸ਼ੁਰ ਉਨ੍ਹਾਂ ਦੀਆਂ ਬੇਕਾਰ ਅਰਜੋਈਆਂ ਨੂੰ ਨਹੀਂ ਸੁਣੇਗਾ। ਸਰਬ-ਸ਼ਕਤੀਮਾਨ ਪਰਮੇਸ਼ੁਰ ਉਨ੍ਹਾਂ ਵੱਲ ਧਿਆਨ ਨਹੀਂ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਸੱਚ ਮੁੱਚ ਵਿਅਰਥ ਦੁਹਾਈ ਨਹੀਂ ਸੁਣਦਾ, ਅਤੇ ਸਰਬ ਸ਼ਕਤੀਮਾਨ ਉਸ ਉੱਤੇ ਧਿਆਨ ਨਹੀਂ ਕਰਦਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਸੱਚ-ਮੁੱਚ ਵਿਅਰਥ ਦੁਹਾਈ ਨਹੀਂ ਸੁਣਦਾ, ਅਤੇ ਸਰਬ ਸ਼ਕਤੀਮਾਨ ਉਸ ਉੱਤੇ ਧਿਆਨ ਨਹੀਂ ਕਰਦਾ,