Job 35:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅੱਯੂਬ, ਪਰਮੇਸ਼ੁਰ ਤੈਨੂੰ ਨਹੀਂ ਸੁਣੇਗਾ ਜਦੋਂ ਤੂੰ ਆਖੇਂਗਾ ਕਿ ਤੂੰ ਉਸ ਨੂੰ ਨਹੀਂ ਦੇਖਦਾ। ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਨੂੰ ਮਿਲਣ ਅਤੇ ਸਾਬਤ ਕਰਨ ਲਈ ਆਪਣੇ ਮੌਕੇ ਦੀ ਤਲਾਸ਼ ਕਰ ਰਿਹਾ ਹੈਂ ਕਿ ਤੂੰ ਬੇਗੁਨਾਹ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਖ਼ਾਸ ਕਰਕੇ ਜਦ ਤੂੰ ਕਹਿੰਦਾ ਹੈਂ ਕਿ ਮੈਂ ਉਹ ਨੂੰ ਨਹੀਂ ਵੇਖਦਾ, - ਮੁੱਕਦਮਾ ਉਹ ਦੇ ਅੱਗੇ ਹੈ ਅਤੇ ਤੂੰ ਉਹ ਦੀ ਉਡੀਕ ਵਿੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖ਼ਾਸ ਕਰਕੇ ਜਦ ਤੂੰ ਕਹਿੰਦਾ ਹੈ ਕਿ ਉਹ ਮੈਨੂੰ ਦਰਸ਼ਣ ਨਹੀਂ ਦਿੰਦਾ, ਇਹ ਮੁਕੱਦਮਾ ਉਹ ਦੇ ਅੱਗੇ ਹੈ ਅਤੇ ਤੂੰ ਉਹ ਦੀ ਉਡੀਕ ਵਿੱਚ ਹੈ!