Job 35:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਕਾਰਣ ਹੈ ਕਿ ਅੱਯੂਬ ਆਪਣੀ ਬੇਕਾਰ ਗੱਲ ਜਾਰੀ ਰੱਖਦਾ। ਉਹ ਇੰਝ ਵਿਹਾਰ ਕਰਦਾ ਜਿਵੇਂ ਕਿ ਉਹ ਮਹੱਤਵਪੂਰਣ ਹੋਵੇ। ਇਹ ਵੇਖਣਾ ਆਸਾਨ ਹੈ ਕਿ ਅੱਯੂਬ ਇਹ ਵੀ ਨਹੀਂ ਜਾਣਦਾ ਕਿ ਉਹ ਕਿਸ ਬਾਰੇ ਗੱਲ ਕਰ ਰਿਹਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅੱਯੂਬ ਆਪਣਾ ਮੂੰਹ ਫੋਕੀਆਂ ਗੱਲਾਂ ਲਈ ਖੋਲ੍ਹਦਾ ਹੈ, ਅਤੇ ਬੁੱਧਹੀਨ ਗੱਲਾਂ ਨੂੰ ਵਧਾਉਂਦਾ ਹੈ! ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਕਾਰਨ ਅੱਯੂਬ ਆਪਣਾ ਮੂੰਹ ਫੋਕੀਆਂ ਗੱਲਾਂ ਲਈ ਖੋਲ੍ਹਦਾ ਹੈ, ਅਤੇ ਬਿਨ੍ਹਾਂ ਸਮਝ ਗੱਲਾਂ ਨੂੰ ਵਧਾਉਂਦਾ ਹੈ।”