Job 35:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅੱਯੂਬ, ਕੀ ਤੂੰ ਸੋਚਦਾ ਤੇਰੇ ਕੋਲ ਮੁਕੱਦਮਾ ਹੈ ਜਦੋਂ ਤੂੰ ਆਖਦਾ ਹੈਂ ‘ਮੈਂ ਪਰਮੇਸ਼ੁਰ ਨਾਲੋਂ ਵੱਧੇਰੇ ਧਰਮੀ ਹਾਂ।’
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਤੂੰ ਏਸ ਨੂੰ ਠੀਕ ਸਮਝਦਾ ਹੈ, ਭਈ ਤੈਂ ਆਖਿਆ, ਮੇਰਾ ਧਰਮ ਪਰਮੇਸ਼ੁਰ ਨਾਲੋਂ ਵਧੀਕ ਹੈਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਭਲਾ, ਤੂੰ ਇਸ ਨੂੰ ਠੀਕ ਸਮਝਦਾ ਹੈ, ਜੋ ਤੂੰ ਆਖਦਾ ਹੈਂ, ਮੇਰਾ ਧਰਮ ਪਰਮੇਸ਼ੁਰ ਨਾਲੋਂ ਵੱਧ ਹੈ?