Job 35:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅੱਯੂਬ, ਮੈਂ (ਅਲੀਹੂ) ਤੈਨੂੰ ਅਤੇ ਤੇਰੇ ਦੋਸਤਾਂ ਨੂੰ, ਜੋ ਇੱਥੇ ਤੇਰੇ ਨਾਲ ਹਨ, ਉੱਤਰ ਦੇਣਾ ਚਾਹੁੰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਗੱਲਾਂ ਦਾ ਤੈਨੂੰ ਮੋੜ ਦਿਆਂਗਾ, ਤੇਰੇ ਨਾਲ ਤੇਰੇ ਸੱਜਣਾਂ ਨੂੰ ਵੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਤੈਨੂੰ ਅਤੇ ਤੇਰੇ ਸਾਥੀਆਂ ਨੂੰ ਇਕੱਠੇ ਉੱਤਰ ਦਿੰਦਾ ਹਾਂ।