Job 35:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਆਕਾਸ਼ ਵੱਲ ਦੇਖ। ਬਦਲਾਂ ਵੱਲ ਦੇਖ ਜਿਹੜੇ ਤੇਰੇ ਨਾਲੋਂ ਉਚੇਰੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਅਕਾਸ਼ ਵੱਲ ਤੱਕ ਅਤੇ ਵੇਖ, ਅਤੇ ਬੱਦਲਾਂ ਵੱਲ ਧਿਆਨ ਦੇਹ ਜੋ ਤੇਰੇ ਨਾਲੋਂ ਉੱਚੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਕਾਸ਼ ਵੱਲ ਤੱਕ ਅਤੇ ਵੇਖ, ਅਤੇ ਬੱਦਲਾਂ ਵੱਲ ਧਿਆਨ ਦੇ ਜੋ ਤੇਰੇ ਨਾਲੋਂ ਉੱਚੇ ਹਨ!