Job 35:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਯੂਬ, ਜੇ ਤੂੰ ਪਾਪ ਕਰਦਾ ਹੈਂ, ਇਸ ਦੁਆਰਾ ਪਰਮੇਸ਼ੁਰ ਨੂੰ ਕੋਈ ਸੱਟ ਨਹੀਂ ਲੱਗਦੀ। ਭਾਵੇਂ ਜੇਕਰ ਤੇਰੇ ਪਾਪ ਬਹੁਤ ਸਾਰੇ ਹੋਣ, ਇਸ ਨਾਲ ਪਰਮੇਸ਼ੁਰ ਨੂੰ ਕੋਈ ਫ਼ਰਕ ਨਹੀਂ ਪੈਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੈਂ ਪਾਪ ਕੀਤਾ, ਤਾਂ ਤੂੰ ਉਸ ਉੱਤੇ ਕੀ ਅਸਰ ਪਾਉਂਦਾ ਹੈ, ਅਤੇ ਜੇ ਤੇਰੇ ਅਪਰਾਧ ਵਧ ਜਾਣ ਤਾਂ ਉਹ ਦੇ ਲਈ ਕੀ ਕਰਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਪਾਪ ਕੀਤਾ ਤਾਂ ਤੂੰ ਪਰਮੇਸ਼ੁਰ ਉੱਤੇ ਕੀ ਅਸਰ ਪਾਉਂਦਾ ਹੈ, ਅਤੇ ਜੇ ਤੇਰੇ ਅਪਰਾਧ ਵੱਧ ਜਾਣ ਤਾਂ ਉਸ ਨੂੰ ਕੀ ਫ਼ਰਕ ਪੈਂਦਾ ਹੈ?