Job 35:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਯੂਬ ਜਿਹੜੀਆਂ ਚੰਗੀਆਂ ਤੇ ਮਾੜੀਆਂ ਗੱਲਾਂ ਤੂੰ ਕਰਦਾ ਹੈਂ ਸਿਰਫ ਤੇਰੇ ਵਰਗੇ ਲੋਕਾਂ ਉੱਤੇ ਹੀ ਅਸਰ ਪਾਉਂਦੀਆਂ ਨੇ। ਉਨ੍ਹਾਂ ਨਾਲ ਪਰਮੇਸ਼ੁਰ ਨੂੰ ਕੋਈ ਸਹਾਇਤਾ ਜਾਂ ਦੁੱਖ ਨਹੀਂ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀ ਬਦੀ ਤੇਰੇ ਜਿਹੇ ਮਨੁੱਖ ਲਈ ਹੈ, ਅਤੇ ਤੇਰਾ ਧਰਮ ਆਦਮ ਵੰਸ ਲਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀ ਬਦੀ ਤੇਰੇ ਜਿਹੇ ਮਨੁੱਖਾਂ ਲਈ ਹੈ, ਅਤੇ ਤੇਰੇ ਧਰਮ ਦਾ ਫਲ ਵੀ ਆਦਮ ਵੰਸ਼ੀਆਂ ਲਈ।