Job 36:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਲੋਕ ਪਰਮੇਸ਼ੁਰ ਨੂੰ ਸੁਣਨ ਤੇ ਉਸ ਦੀ ਸੇਵਾ ਕਰਨ, ਪਰਮੇਸ਼ੁਰ ਉਨ੍ਹਾਂ ਨੂੰ ਫ਼ਿਰ ਤੋਂ ਸਫਲ ਕਰੇਗਾ ਅਤੇ ਉਹ ਇੱਕ ਖੁਸ਼ਹਾਲ ਜੀਵਨ ਬਿਤਾਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਓਹ ਸੁਣ ਲੈਣ ਅਤੇ ਉਹ ਦੀ ਸੇਵਾ ਕਰਨ, ਤਾਂ ਓਹ ਆਪਣੇ ਦਿਨ ਭਲਿਆਈ ਵਿੱਚ ਪੂਰੇ ਕਰਨਗੇ, ਅਤੇ ਆਪਣੇ ਵਰ੍ਹੇ ਖੁਸ਼ਹਾਲੀ ਵਿੱਚ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਸੁਣ ਲੈਣ ਅਤੇ ਉਹ ਦੀ ਸੇਵਾ ਕਰਨ, ਤਦ ਉਹ ਆਪਣੇ ਦਿਨ ਭਲਿਆਈ ਵਿੱਚ, ਅਤੇ ਆਪਣੇ ਵਰ੍ਹੇ ਖੁਸ਼ਹਾਲੀ ਵਿੱਚ ਪੂਰੇ ਕਰਨਗੇ।