Job 36:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਹ ਲੋਕ ਜਿਹੜੇ ਪਰਮੇਸ਼ੁਰ ਬਾਰੇ ਪਰਵਾਹ ਨਹੀਂ ਕਰਦੇ, ਸਦਾ ਕੌੜੇ ਹੁੰਦੇ ਨੇ। ਜਦੋਂ ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦਿੰਦਾ ਹੈ, ਉਹ ਪਰਮੇਸ਼ੁਰ ਅੱਗੇ ਸਹਾਇਤਾ ਲਈ ਪ੍ਰਾਰਥਨਾ ਕਰਨ ਤੋਂ ਵੀ ਇਨਕਾਰ ਕਰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਦਿਲ ਦੇ ਨਾਸਤਕ ਕ੍ਰੋਧ ਰੱਖ ਛੱਡਦੇ ਹਨ, ਉਹ ਦੁਹਾਈ ਨਹੀਂ ਦਿੰਦੇ ਜਦ ਓਹ ਉਨ੍ਹਾਂ ਨੂੰ ਨਰੜਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਪਰ ਉਹ ਦਿਲੋਂ ਆਗਿਆਕਾਰੀ ਨਾ ਹੋ ਕੇ ਕ੍ਰੋਧ ਵਧਾਉਂਦੇ ਹਨ, ਅਤੇ ਜਦ ਉਹ ਉਹਨਾਂ ਨੂੰ ਬੰਨ੍ਹਦਾ ਹੈ, ਤਾਂ ਵੀ ਉਹ ਦੁਹਾਈ ਨਹੀਂ ਦਿੰਦੇ।