Job 36:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਮਰ ਜਾਣਗੇ ਜਦੋਂ ਹਾਲੇ ਉਹ ਮਰਦ ਵੇਸਵਾਵਾਂ ਵਾਂਗ ਜਵਾਨ ਹੀ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਜੁਆਨੀ ਵਿੱਚ ਜਾਨ ਛੱਡ ਜਾਂਦੇ ਹਨ, ਅਤੇ ਮੁੰਡੇ ਬਾਜ਼ਾ ਵਿੱਚ ਉਨ੍ਹਾਂ ਦਾ ਜੀਵਨ ਮੁੱਕ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜੁਆਨੀ ਵਿੱਚ ਜਾਨ ਛੱਡ ਦਿੰਦੇ ਹਨ, ਅਤੇ ਪੁਰਖਗਾਮੀਆਂ ਵਿੱਚ ਉਹਨਾਂ ਦਾ ਜੀਵਨ ਮੁੱਕ ਜਾਂਦਾ ਹੈ।