Job 36:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਇੱਕ ਨਿਮਾਣੇ ਬੰਦੇ ਨੂੰ ਬਚਾ ਸੱਕਦਾ ਹੈ ਜੋ ਆਪਣੇ ਕਸ਼ਟਾਂ ਤੋਂ ਸਿੱਖਦਾ ਹੈ। ਪਰਮੇਸ਼ੁਰ ਉਨ੍ਹਾਂ ਕਸ਼ਟਾਂ ਨੂੰ, ਉਸ ਬੰਦੇ ਨੂੰ ਪਰਮੇਸ਼ੁਰ ਦੀ ਇੱਛਾ ਨੂੰ ਸਮਝਣ ਲਈ ਇਸਤੇਮਾਲ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੁਖਿਆਰੇ ਨੂੰ ਉਹ ਦੇ ਦੁਖ ਦੇ ਵਸੀਲੇ ਛੁਡਾਉਂਦਾ ਹੈ, ਅਤੇ ਉਨ੍ਹਾਂ ਦੇ ਕੰਨ ਜੁਲਮ ਦੇ ਵਸੀਲੇ ਖੋਲ੍ਹ ਦਿੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੁਖਿਆਰੇ ਨੂੰ ਉਹ ਦੇ ਦੁੱਖਾਂ ਤੋਂ ਛੁਡਾਉਂਦਾ ਹੈ, ਅਤੇ ਉਹ ਉਹਨਾਂ ਨਾਲ ਜ਼ੁਲਮ ਦੇ ਸਮੇਂ ਵੀ ਗੱਲ ਕਰਦਾ ਹੈ।