Job 36:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅੱਯੂਬ ਪਰਮੇਸ਼ੁਰ ਤੇਰੀ ਸਹਾਇਤਾ ਕਰਨਾ ਚਾਹੁੰਦਾ ਹੈ। ਪਰਮੇਸ਼ੁਰ ਤੈਨੂੰ ਮੁਸੀਬਤ ਵਿੱਚੋਂ ਕੱਢਣਾ ਚਾਹੁੰਦਾ ਹੈ। ਪਰਮੇਸ਼ੁਰ ਤੇਰੇ ਲਈ ਜੀਵਨ ਅਸਾਨ ਬਨਾਉਣਾ ਚਾਹੁੰਦਾ ਹੈ। ਪਰਮੇਸ਼ੁਰ ਤੇਰੇ ਦਸਤਰ ਖਾਨ ਉੱਤੇ ਚੋਖਾ ਭੋਜਨ ਰੱਖਣਾ ਚਾਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਉਹ ਨੇ ਤੈਨੂੰ ਦੁਖ ਦੇ ਮੂੰਹ ਤੋਂ ਪਰੇਰ ਕੇ ਵੀ ਛੁਡਾਇਆ, ਖੁਲ੍ਹੇ ਥਾਂ ਵਿੱਚ ਜਿੱਥੇ ਕੋਈ ਤੰਗੀ ਨਹੀਂ ਸੀ, ਅਤੇ ਤੇਰੀ ਮੇਜ਼ ਦੀਆਂ ਰੱਖੀਆਂ ਹੋਈਆਂ ਚੀਜ਼ਾਂ ਚਰਬੀ ਨਾਲ ਭਰੀਆਂ ਹੋਈਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਉਹ ਨੇ ਤੈਨੂੰ ਦੁੱਖ ਦੇ ਮੂੰਹ ਤੋਂ ਕੱਢ ਕੇ ਅਜਿਹੇ ਖੁੱਲ੍ਹੇ ਥਾਂ ਵਿੱਚ ਪਹੁੰਚਾਉਂਦਾ ਹੈ ਜਿੱਥੇ ਕੋਈ ਤੰਗੀ ਨਹੀਂ, ਅਤੇ ਤੇਰੀ ਮੇਜ਼ ਉੱਤੇ ਚਿਕਨਾ ਭੋਜਨ ਪਰੋਸਦਾ ਹੈ।