Job 36:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਹੁਣ, ਅੱਯੂਬ ਤੂੰ ਆਪਣੇ ਆਪ ਨੂੰ ਦੁਸ਼ਟ ਆਦਮੀ ਦੇ ਮੁਕੱਦਮੇ ਨਾਲ ਭਰਪੂਰ ਕਰ ਲਿਆ ਹੈ। ਤੇਰਾ ਨਿਆਂ ਦਾ ਅਨੁਸਰਣ ਕਰਨਾ ਅਤੇ ਮੁਕੱਦਮੇ ਹੀ ਹਨ ਜੋ ਤੈਨੂੰ ਚਲਾਉਣਾ ਜਾਰੀ ਰੱਖਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੂੰ ਦੁਸ਼ਟਾਂ ਦੇ ਫ਼ਤਵੇ ਨਾਲ ਭਰਿਆ ਹੋਇਆ ਹੈ, ਫ਼ਤਵਾ ਤੇ ਨਿਆਉਂ ਤੈਨੂੰ ਫੜਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਤੂੰ ਦੁਸ਼ਟਾਂ ਦੇ ਯੋਗ ਸਜ਼ਾ ਨਾਲ ਭਰਿਆ ਹੋਇਆ ਹੈ, ਸਜ਼ਾ ਅਤੇ ਨਿਆਂ ਤੈਨੂੰ ਫੜ੍ਹਦੇ ਹਨ।