Job 36:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਆਪਣੀ ਅਮੀਰੀ ਕਾਰਣ ਮੂਰਖ ਨਾ ਬਣ। ਦੌਲਤ ਨੂੰ ਆਪਣਾ ਮਨ ਨਾ ਬਦਲਣ ਦੇ।
Punjabi Bible 2016 - ਪਵਿੱਤਰ ਬਾਈਬਲ O.V.
ਖ਼ਬਰਦਾਰ, ਮਤੇ ਕਹਿਰ ਤੈਨੂੰ ਠੱਠੇ ਲਈ ਪਰੇਰੇ, ਨਾ ਪਰਾਸਚਿਤ ਦੀ ਬੜਾਈ ਤੈਨੂੰ ਕੁਰਾਹੇ ਪਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖ਼ਬਰਦਾਰ, ਕਿਤੇ ਕਹਿਰ ਤੈਨੂੰ ਠੱਠੇ ਲਈ ਪਰੇਰੇ, ਨਾ ਪ੍ਰਾਸਚਿਤ ਦਾ ਵਾਧਾ ਤੈਨੂੰ ਕੁਰਾਹੇ ਪਵੇ!