Job 36:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇਰੀ ਦੌਲਤ ਹੁਣ ਤੇਰੀ ਕੋਈ ਸਹਾਇਤਾ ਨਹੀਂ ਕਰ ਸੱਕਦੀ। ਅਤੇ ਸ਼ਕਤੀਸ਼ਾਲੀ ਬੰਦੇ ਵੀ ਤੇਰੀ ਕੋਈ ਮਦਦ ਨਹੀਂ ਕਰ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਤੇਰੀ ਦੁਹਾਈ ਯਾ ਸ਼ਕਤੀ ਦਾ ਸਾਰਾ ਜ਼ੋਰ ਪਰਬੰਧ ਕਰੂਗਾ, ਭਈ ਤੂੰ ਦੁਖ ਵਿੱਚ ਨਾ ਪਵੇਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਤੇਰੀ ਦੁਹਾਈ ਜਾਂ ਸ਼ਕਤੀ ਦਾ ਸਾਰਾ ਜ਼ੋਰ ਤੈਨੂੰ ਛੁਡਾਵੇਗਾ ਕਿ ਤੂੰ ਦੁੱਖ ਵਿੱਚ ਨਾ ਪਵੇਂ?