Job 36:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੇਰੇ ਬਾਰੇ ਥੋੜਾ ਸਮਾਂ ਹੋਰ ਧੀਰਜ ਰੱਖੋ। ਪਰਮੇਸ਼ੁਰ ਕੋਲ ਅਜੇ ਕੁਝ ਹੋਰ ਸ਼ਬਦ ਹਨ ਜੋ ਉਹ ਮੇਰੇ ਕੋਲੋਂ ਅਖਵਾਉਣਾ ਚਾਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਲਈ ਜ਼ਰਾ ਠਹਿਰ ਅਤੇ ਮੈਂ ਤੈਨੂੰ ਦੱਸਾਂਗਾ, ਭਈ ਪਰਮੇਸ਼ੁਰ ਲਈ ਹੋਰ ਗੱਲਾਂ ਵੀ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੇਰੇ ਲਈ ਜ਼ਰਾ ਠਹਿਰ ਅਤੇ ਮੈਂ ਤੈਨੂੰ ਦੱਸਾਂਗਾ, ਕਿਉਂਕਿ ਪਰਮੇਸ਼ੁਰ ਦੇ ਪੱਖ ਵਿੱਚ ਹੋਰ ਵੀ ਗੱਲਾਂ ਆਖਣੀਆਂ ਹਨ।