Job 36:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਤ ਪੈਣ ਦੀ ਤਮੰਨਾ ਨਾ ਕਰ। ਲੋਕੀ ਰਾਤ ਦੇ ਹਨੇਰੇ ਵਿੱਚ ਗੁੰਮ ਹੋਣ ਦੀ ਕੋਸ਼ਿਸ਼ ਕਰਦੇ ਨੇ ਉਹ ਸੋਚਦੇ ਨੇ ਕਿ ਉਹ ਪਰਮੇਸ਼ੁਰ ਤੋਂ ਲੁਕ ਸੱਕਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਰਾਤ ਲਈ ਨਾ ਲੋਚ, ਜਦ ਲੋਕ ਆਪਣੇ ਅਸਥਾਨਾਂ ਤੋਂ ਉਤਾਹਾਂ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਰਾਤ ਲਈ ਨਾ ਲੋਚ, ਜਦੋਂ ਲੋਕ ਆਪਣੇ ਸਥਾਨਾਂ ਤੋਂ ਕੱਢੇ ਜਾਂਦੇ ਹਨ।