Job 36:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਯੂਬ, ਤੂੰ ਬਹੁਤ ਦੁੱਖ ਝਲਿਆ ਹੈ, ਪਰ ਬਦੀ ਨੂੰ ਨਾ ਚੁਣ। ਹੁਸ਼ਿਆਰ ਰਹਿ, ਕੁਝ ਗ਼ਲਤ ਨਾ ਕਰੀਂ।
Punjabi Bible 2016 - ਪਵਿੱਤਰ ਬਾਈਬਲ O.V.
ਚੌਕਸ ਰਹੂ, ਬੁਰਿਆਈ ਵੱਲ ਨਾ ਫਿਰ, ਕਿਉਂ ਜੋ ਤੈਂ ਏਹ ਨੂੰ ਚੁਣਿਆ ਹੈ, ਨਾ ਕਿ ਮੁਸੀਬਤ ਨੂੰ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੌਕਸ ਰਹਿ, ਬੁਰਿਆਈ ਵੱਲ ਨਾ ਫਿਰ, ਕਿਉਂ ਜੋ ਤੂੰ ਦੁੱਖ ਤੋਂ ਜ਼ਿਆਦਾ ਇਸੇ ਨੂੰ ਚੁਣਿਆ ਹੈ।