Job 36:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਦੇਖ, ਪਰਮੇਸ਼ੁਰ ਦੀ ਸ਼ਕਤੀ ਉਸ ਨੂੰ ਮਹਾਨ ਬਣਾਉਂਦੀ ਹੈ। ਪਰਮੇਸ਼ੁਰ ਸਾਰਿਆਂ ਵਿੱਚੋਂ ਸਭ ਤੋਂ ਵੱਡਾ ਗੁਰੂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਪਰਮੇਸ਼ੁਰ ਆਪਣੀ ਸਮੱਰਥਾ ਨਾਲ ਸ਼ਾਨਦਾਰ ਕੰਮ ਕਰਦਾ ਹੈ। ਉਹ ਦੇ ਤੁਲ ਗੁਰੂ ਕੌਣ ਹੈਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਵੇਖ, ਪਰਮੇਸ਼ੁਰ ਆਪਣੀ ਸਮਰੱਥਾ ਨਾਲ ਸ਼ਾਨਦਾਰ ਕੰਮ ਕਰਦਾ ਹੈ, ਉਹ ਦੇ ਤੁੱਲ ਸਿੱਖਿਆ ਦੇਣ ਵਾਲਾ ਕੌਣ ਹੈ?