Job 36:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਬੰਦਾ ਪਰਮੇਸ਼ੁਰ ਨੂੰ ਨਹੀਂ ਆਖ ਸੱਕਦਾ ਕਿ ਉਹ ਕੀ ਕਰੇ। ਕੋਈ ਵੀ ਬੰਦਾ ਪਰਮੇਸ਼ੁਰ ਨੂੰ ਨਹੀਂ ਆਖ ਸੱਕਦਾ, ‘ਹੇ ਪਰਮੇਸ਼ੁਰ, ਜੋ ਤੂੰ ਕੀਤਾ ਗ਼ਲਤ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਕਿਸ ਨੇ ਉਹ ਦੇ ਲਈ ਉਹ ਦਾ ਰਸਤਾ ਠਹਿਰਾਇਆ, ਯਾ ਕੌਣ ਕਹਿ ਸੱਕਦਾ ਹੈ ਭਈ ਤੈਂ ਬਦੀ ਕੀਤੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸ ਨੇ ਉਹ ਦੇ ਲਈ ਉਹ ਦਾ ਰਸਤਾ ਠਹਿਰਾਇਆ, ਜਾਂ ਕੌਣ ਕਹਿ ਸਕਦਾ ਹੈ ਕਿ ਤੂੰ ਗਲਤੀ ਕੀਤੀ ਹੈ?