Job 36:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਗੱਲਾਂ ਲਈ ਪਰਮੇਸ਼ੁਰ ਦੀ ਉਸਤਤ ਕਰਨੀ ਚੇਤੇ ਰੱਖੋ ਜੋ ਉਸ ਨੇ ਕੀਤੀਆਂ ਹਨ। ਲੋਕਾਂ ਨੇ ਪਰਮੇਸ਼ੁਰ ਦੀ ਉਸਤਤ ਵਿੱਚ ਬਹੁਤ ਗੀਤ ਲਿਖੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਚੇਤੇ ਕਰ ਕਿ ਤੂੰ ਉਹ ਦੇ ਕਰਤੱਬ ਦੀ ਵਡਿਆਈ ਕਰੇਂ, ਜਿਹ ਨੂੰ ਮਨੁੱਖ ਗਾਉਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਕੰਮਾਂ ਦੀ ਵਡਿਆਈ ਕਰਨਾ ਯਾਦ ਰੱਖ, ਜਿਸ ਦੀ ਉਸਤਤ ਦਾ ਗੀਤ ਮਨੁੱਖ ਗਾਉਂਦੇ ਹਨ।