Job 36:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਬੰਦਾ ਦੇਖ ਸੱਕਦਾ ਹੈ ਕਿ ਪਰਮੇਸ਼ੁਰ ਨੇ ਕੀ ਕੀਤਾ। ਦੂਰ-ਦੁਰਾਡੇ ਦੇ ਲੋਕ ਉਨ੍ਹਾਂ ਚੀਜ਼ਾਂ ਨੂੰ ਦੇਖ ਸੱਕਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੇ ਆਦਮੀਆਂ ਨੇ ਉਹ ਨੂੰ ਡਿੱਠਾ, ਮਨੁੱਖ ਉਹ ਨੂੰ ਦੂਰੋਂ ਤੱਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਮਨੁੱਖਾਂ ਨੇ ਉਹ ਨੂੰ ਵੇਖਿਆ ਹੈ, ਮਨੁੱਖ ਉਹ ਨੂੰ ਦੂਰੋਂ ਤੱਕਦਾ ਹੈ।