Job 36:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰਮੇਸ਼ੁਰ ਧਰਤੀ ਤੋਂ ਪਾਣੀ ਲੈਂਦਾ ਹੈ ਤੇ ਇਸ ਨੂੰ ਬਾਰਿਸ਼ ਅਤੇ ਧੁੰਦ ਵਿੱਚ ਬਦਲ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਪਾਣੀ ਦੀਆਂ ਬੂੰਦਾਂ ਉਤਾਹਾਂ ਖਿੱਚਦਾ ਹੈ, ਜਿਹੜੀਆਂ ਉਹ ਦੀ ਭਾਫ ਤੋਂ ਮੀਂਹ ਬਣ ਕੇ ਵਰ੍ਹਦੀਆਂ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਉਹ ਤਾਂ ਪਾਣੀ ਦੀਆਂ ਬੂੰਦਾਂ ਉਤਾਹਾਂ ਖਿੱਚਦਾ ਹੈ, ਜਿਹੜੀਆਂ ਉਹ ਦੀ ਭਾਫ਼ ਤੋਂ ਮੀਂਹ ਬਣ ਕੇ ਵਰ੍ਹਦੀਆਂ ਹਨ,