Job 36:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਬੱਦਲ ਪਾਣੀ ਨੂੰ ਵਰ੍ਹਾਉਂਦੇ ਨੇ ਤੇ ਬਹੁਤ ਸਾਰੇ ਲੋਕਾਂ ਉੱਤੇ ਬਾਰਿਸ਼ ਡਿੱਗਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਨੂੰ ਬੱਦਲ ਡੋਹਲਦੇ ਹਨ, ਅਤੇ ਓਹ ਆਦਮੀ ਉੱਤੇ ਬਹੁਤਾਇਤ ਨਾਲ ਟਪਕਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹਨਾਂ ਨੂੰ ਬੱਦਲ ਡੋਲ੍ਹਦੇ ਹਨ, ਅਤੇ ਉਹ ਮਨੁੱਖਾਂ ਉੱਤੇ ਬਹੁਤਾਇਤ ਨਾਲ ਵਰ੍ਹਦੀਆਂ ਹਨ।