Job 36:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਬੰਦਾ ਨਹੀਂ ਸਮਝ ਸੱਕਦਾ ਕਿਵੇਂ ਪਰਮੇਸ਼ੁਰ ਬੱਦਲਾਂ ਨੂੰ ਬਾਹਰ ਫੈਲਾਉਂਦਾ ਹੈ ਜਾਂ ਕਿਵੇਂ ਬਿਜਲੀ ਅਕਾਸ਼ ਵਿੱਚ ਗਰਜਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਕੋਈ ਘਟਾਂ ਦਾ ਫੈਲਾਉ ਸਮਝ ਸੱਕਦਾ ਹੈ, ਉਹ ਦੇ ਮੰਡਪ ਦੀਆਂ ਗਰਜਾਂ ਭੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਕੋਈ ਘਟਾਂ ਦਾ ਫੈਲਣਾ ਅਤੇ ਉਹ ਦੇ ਮੰਡਪ ਦੀਆਂ ਗਰਜਾਂ ਸਮਝ ਸਕਦਾ ਹੈ?