Job 36:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਦੂਰ-ਦੁਰਾਡਿਓ ਆਪਣੇ ਗਿਆਨ ਨੂੰ ਲਿਆਵਾਂਗਾ। ਪਰਮੇਸ਼ੁਰ ਨੇ ਮੈਨੂੰ ਸਾਜਿਆ ਤੇ ਮੈਂ ਸਾਬਤ ਕਰਾਂਗਾ ਕਿ ਪਰਮੇਸ਼ੁਰ ਨਿਆਂਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣਾ ਗਿਆਨ ਦੂਰੋਂ ਲਿਆਵਾਂਗਾ, ਅਤੇ ਮੈਂ ਆਪਣੇ ਕਰਤਾਰ ਨੂੰ ਧਰਮੀ ਠਹਿਰਾਵਾਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣਾ ਗਿਆਨ ਦੂਰੋਂ ਲਿਆਵਾਂਗਾ, ਅਤੇ ਮੈਂ ਆਪਣੇ ਸਿਰਜਣਹਾਰ ਨੂੰ ਧਰਮੀ ਠਹਿਰਾਵਾਂਗਾ,