Job 36:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੇਖੋ, ਪਰਮੇਸ਼ੁਰ ਨੇ ਧਰਤੀ ਉੱਤੇ ਰੌਸ਼ਨੀ ਫ਼ੈਲਾਈ, ਅਤੇ ਸਮੁੰਦਰ ਦਾ ਸਭ ਤੋਂ ਡੂੰਘਾ ਭਾਗ ਢੱਕ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਉਹ ਉਸ ਉੱਤੇ ਆਪਣਾ ਚਾਨਣ ਫੈਲਾਉਂਦਾ ਹੈ, ਅਤੇ ਸਮੁੰਦਰ ਦੀਆਂ ਜੜ੍ਹਾਂ ਨੂੰ ਕੱਜਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਉਹ ਉਸ ਉੱਤੇ ਆਪਣਾ ਚਾਨਣ ਫੈਲਾਉਂਦਾ ਹੈ, ਅਤੇ ਸਮੁੰਦਰ ਦੀਆਂ ਜੜ੍ਹਾਂ ਨੂੰ ਵੀ ਢੱਕਦਾ ਹੈ।