Job 36:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਕੌਮਾਂ ਉੱਤੇ ਕਾਬੂ ਕਰਨ ਲਈ ਅਤੇ ਉਨ੍ਹਾਂ ਨੂੰ ਚੋਖਾ ਭੋਜਨ ਦੇਣ ਲਈ ਉਨ੍ਹਾਂ ਦੀ ਵਰਤੋਂ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਇਨ੍ਹਾਂ ਦੇ ਰਾਹੀਂ ਲੋਕਾਂ ਦਾ ਇਨਸਾਫ ਕਰਦਾ ਹੈ। ਉਹ ਵਾਫਰੀ ਨਾਲ ਭੋਜਨ ਦਿੰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਇਹਨਾਂ ਦੇ ਰਾਹੀਂ ਦੇਸ਼-ਦੇਸ਼ ਦੇ ਲੋਕਾਂ ਦਾ ਇਨਸਾਫ਼ ਕਰਦਾ ਹੈ, ਅਤੇ ਵਾਫ਼ਰੀ ਨਾਲ ਭੋਜਨ ਦਿੰਦਾ ਹੈ।