Job 36:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਜਲੀ ਚਿਤਾਵਨੀ ਦਿੰਦੀ ਹੈ ਕਿ ਤੂਫਾਨ ਆ ਰਿਹਾ ਹੈ। ਇਸ ਤਰ੍ਹਾਂ, ਪਸ਼ੂ ਵੀ ਜਾਣ ਜਾਂਦੇ ਨੇ ਕਿ ਇਹ ਆ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਕੜਕ ਉਹ ਦੀ ਖ਼ਬਰ ਦਿੰਦੀ ਹੈ, ਪਸ਼ੂ ਵੀ ਉਹ ਦੀ ਚੜ੍ਹਤ ਦੀ ਖ਼ਬਰ ਦਿੰਦੇ ਹਨ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਕੜਕ ਆਉਣ ਵਾਲੇ ਤੂਫ਼ਾਨ ਦੀ ਖ਼ਬਰ ਦਿੰਦੀ ਹੈ, ਪਸ਼ੂ ਵੀ ਉਹ ਦੀ ਚੜ੍ਹਤ ਦੀ ਖ਼ਬਰ ਦਿੰਦੇ ਹਨ।”