Job 36:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਮੈਂ ਸੱਚ ਆਖ ਰਿਹਾ ਹਾਂ। ਮੈਂ ਜਾਣਦਾ ਹਾਂ ਕਿ ਮੈਂ ਕਿਸ ਬਾਰੇ ਗੱਲ ਕਰ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸੱਚ ਮੁੱਚ ਮੇਰੀਆਂ ਗੱਲਾਂ ਝੂਠੀਆਂ ਨਹੀਂ ਹਨ, ਸੰਪੂਰਨ ਗਿਆਨੀ ਤੇਰੇ ਨਾਲ ਹੈਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸੱਚ-ਮੁੱਚ ਮੇਰੀਆਂ ਗੱਲਾਂ ਝੂਠੀਆਂ ਨਹੀਂ ਹਨ, ਸੰਪੂਰਨ ਗਿਆਨਵਾਨ ਤੇਰੇ ਨਾਲ ਹੈ।