Job 36:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਬਦ ਲੋਕਾਂ ਨੂੰ ਜਿਉਣ ਨਹੀਂ ਦਿੰਦਾ। ਪਰਮੇਸ਼ੁਰ ਗਰੀਬ ਲੋਕਾਂ ਲਈ ਨਿਆਂਈ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੁਸ਼ਟ ਨੂੰ ਜੀਉਂਦਾ ਨਹੀਂ ਰੱਖਦਾ, ਪਰ ਉਹ ਮਸਕੀਨਾਂ ਨੂੰ ਉਨ੍ਹਾਂ ਦਾ ਹੱਕ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੁਸ਼ਟ ਨੂੰ ਜੀਉਂਦਾ ਨਹੀਂ ਰੱਖਦਾ, ਪਰ ਉਹ ਮਸਕੀਨਾਂ ਨੂੰ ਉਹਨਾਂ ਦਾ ਹੱਕ ਦਿੰਦਾ ਹੈ।