Job 36:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਨਿਗਰਾਨੀ ਕਰਦਾ ਹੈ ਜੋ ਸਹੀ ਢੰਗ ਨਾਲ ਜਿਉਂਦੇ ਨੇ। ਉਹ ਨੇਕ ਬੰਦਿਆਂ ਨੂੰ ਹਾਕਮ ਬਣਨ ਦਿੰਦਾ ਹੈ ਅਤੇ ਉਨ੍ਹਾਂ ਲਈ ਹਮੇਸ਼ਾ ਆਦਰ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਧਰਮੀ ਵੱਲੋਂ ਅੱਖ ਨਹੀਂ ਫੇਰਦਾ, ਪਰ ਰਾਜਿਆਂ ਨਾਲ ਰਾਜ ਗੱਦੀ ਉੱਤੇ ਉਨ੍ਹਾਂ ਨੂੰ ਸਦਾ ਲਈ ਬਹਾਉਂਦਾ ਹੈ ਅਤੇ ਓਹ ਉੱਚੇ ਕੀਤੇ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਧਰਮੀ ਵੱਲੋਂ ਅੱਖ ਨਹੀਂ ਫੇਰਦਾ, ਪਰ ਰਾਜਿਆਂ ਨਾਲ ਰਾਜ ਗੱਦੀ ਉੱਤੇ ਉਹਨਾਂ ਨੂੰ ਸਦਾ ਲਈ ਬਿਠਾਉਂਦਾ ਹੈ ਅਤੇ ਉਹ ਉੱਚੇ ਕੀਤੇ ਜਾਂਦੇ ਹਨ।