Job 36:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਪਰਮੇਸ਼ੁਰ ਉਨ੍ਹਾਂ ਨੂੰ ਦੱਸੇਗਾ ਕਿ ਉਨ੍ਹਾਂ ਨੇ ਕੀ ਕੀਤਾ ਸੀ। ਪਰਮੇਸ਼ੁਰ ਉਨ੍ਹਾਂ ਨੂੰ ਦੱਸੇਗਾ ਕਿ ਉਨ੍ਹਾਂ ਨੇ ਪਾਪ ਕੀਤਾ ਸੀ। ਪਰਮੇਸ਼ੁਰ ਉਨ੍ਹਾਂ ਨੂੰ ਦੱਸੇਗਾ ਕਿ ਉਹ ਗੁਮਾਨੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਰਤੂਤਾਂ ਦੱਸਦਾ ਹੈ, ਨਾਲੇ ਉਨ੍ਹਾਂ ਦੇ ਅਪਰਾਧ ਭਈ ਓਹ ਘੁਮੰਡੀ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਉਹ ਉਹਨਾਂ ਨੂੰ ਉਹਨਾਂ ਦੀਆਂ ਕਰਤੂਤਾਂ, ਨਾਲੇ ਉਹਨਾਂ ਦੇ ਅਪਰਾਧ ਪਰਗਟ ਕਰਦਾ ਹੈ ਕਿ ਉਹ ਘਮੰਡੀ ਹਨ।