Job 37:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਗਰਜ ਤੇ ਚਮਕ ਮੈਨੂੰ ਭੈਭੀਤ ਕਰਦੇ ਨੇ। ਮੇਰਾ ਦਿਲ ਤੇਜੀ ਨਾਲ ਮੇਰੀ ਛਾਤੀ ਅੰਦਰ ਧੜਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਇਸ ਤੇ ਵੀ ਮੇਰਾ ਦਿਲ ਕੰਬਦਾ ਹੈ, ਅਤੇ ਆਪਣੇ ਥਾਂ ਤੇ ਉੱਛਲਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਹਾਂ, ਇਸ ਗੱਲ ਤੇ ਵੀ ਮੇਰਾ ਦਿਲ ਕੰਬਦਾ ਹੈ, ਅਤੇ ਆਪਣੇ ਥਾਂ ਤੋਂ ਉੱਛਲਦਾ ਹੈ।