Job 37:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦਾ ਸਾਹ ਬਰਫ਼ ਨੂੰ ਬਣਾਉਂਦਾ ਹੈ, ਤੇ ਸਾਗਰ ਨੂੰ ਜਮਾ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਦੇ ਸਾਹ ਨਾਲ ਬਰਫ਼ ਦਿੱਤੀ ਜਾਂਦੀ ਹੈ, ਅਤੇ ਚੌੜੇ ਪਾਣੀ ਜੰਮ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦੇ ਸਾਹ ਨਾਲ ਬਰਫ਼ ਪੈਂਦੀ ਹੈ, ਅਤੇ ਚੌੜੇ ਪਾਣੀ ਜੰਮ ਜਾਂਦੇ ਹਨ।