Job 37:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਬੱਦਲਾਂ ਨੂੰ ਪਾਣੀ ਨਾਲ ਭਰ ਦਿੰਦਾ ਹੈ ਤੇ ਉਨ੍ਹਾਂ ਤੂਫਾਨੀ ਬੱਦਲਾਂ ਨੂੰ ਖਿੰਡਾ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਉਹ ਘਟਾਂ ਉੱਤੇ ਨਮੀ ਨੂੰ ਲੱਦਦਾ ਹੈ, ਉਹ ਆਪਣੀ ਬਿਜਲੀ ਦੇ ਬੱਦਲ ਨੂੰ ਫੈਲਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਉਹ ਘਟਾਂ ਉੱਤੇ ਨਮੀ ਨੂੰ ਲੱਦਦਾ ਹੈ, ਉਹ ਆਪਣੀ ਬਿਜਲੀ ਦੇ ਬੱਦਲ ਨੂੰ ਦੂਰ ਤੱਕ ਫੈਲਾਉਂਦਾ ਹੈ।