Job 37:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਬੱਦਲਾਂ ਨੂੰ, ਸਾਰੀ ਧਰਤੀ ਉੱਤੇ ਵਗਣ ਲਈ ਹੁਕਮ ਦਿੰਦਾ ਹੈ। ਬੱਦਲ ਉਹ ਸਭ ਕੁਝ ਕਰਦੇ ਹਨ ਜੋ ਪਰਮੇਸ਼ੁਰ ਉਨ੍ਹਾਂ ਨੂੰ ਕਰਨ ਦਾ ਹੁਂਕਮ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਸ ਦੀ ਅਗਵਾਈ ਨਾਲ ਆਲੇ ਦੁਆਲੇ ਫਿਰਦਾ ਹੈ, ਭਈ ਜੋ ਕੁੱਝ ਉਹ ਹੁਕਮ ਦੇਵੇ ਓਹ ਵੱਸੇ ਹੋਏ ਜਗਤ ਦੇ ਉੱਤੇ ਪੂਰਾ ਕਰਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਦੀ ਅਗਵਾਈ ਨਾਲ ਆਲੇ-ਦੁਆਲੇ ਫਿਰਦੇ ਹਨ, ਭਈ ਜੋ ਕੁਝ ਉਹ ਹੁਕਮ ਦੇਵੇ, ਉਹ ਉਸ ਦੀ ਵਸਾਈ ਹੋਈ ਧਰਤੀ ਉੱਤੇ ਪੂਰਾ ਕਰਨ।