Job 37:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਲੋਕਾਂ ਨੂੰ ਦੰਡ ਦੇਣ ਲਈ ਹੜ੍ਹ ਲਿਆਉਣ ਲਈ ਜਾਂ ਆਪਣੇ ਪਿਆਰ ਨੂੰ ਦਰਸਾਉਣ ਲਈ, ਪਾਣੀ ਲਿਆਉਣ ਲਈ, ਬੱਦਲਾਂ ਨੂੰ ਲਿਆਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਤਾੜਨ ਲਈ, ਭਾਵੇਂ ਆਪਣੀ ਧਰਤੀ ਲਈ, ਭਾਵੇਂ ਦਯਾ ਲਈ, ਉਹ ਉਸ ਨੂੰ ਪੁਚਾਵੇ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਤਾੜਨ ਲਈ, ਭਾਵੇਂ ਆਪਣੀ ਧਰਤੀ ਦੀ ਭਲਿਆਈ ਲਈ, ਭਾਵੇਂ ਮਨੁੱਖਾਂ ਉੱਤੇ ਦਯਾ ਕਰਨ ਲਈ ਉਸ ਨੂੰ ਭੇਜਦਾ ਹੈ।