Job 37:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅੱਯੂਬ, ਇੱਕ ਮਿਨਟ ਲਈ ਠਹਿਰ ਤੇ ਸੁਣ। ਉਨ੍ਹਾਂ ਅਦਭੁਤ ਗੱਲਾਂ ਬਾਰੇ ਸੋਚ ਜਿਹੜੀਆਂ ਪਰਮੇਸ਼ੁਰ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਅੱਯੂਬ, ਏਸ ਵੱਲ ਕੰਨ ਲਾ, ਖੜ੍ਹਾ ਹੋ ਅਤੇ ਪਰਮੇਸ਼ੁਰ ਦੇ ਅੰਚਭਿਆਂ ਨੂੰ ਗੌਹ ਨਾਲ ਸੋਚ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਹੇ ਅੱਯੂਬ, ਇਸ ਗੱਲ ਵੱਲ ਕੰਨ ਲਾ ਅਤੇ ਸੁਣ ਲੈ, ਚੁੱਪ-ਚਾਪ ਖੜ੍ਹਾ ਰਹਿ ਅਤੇ ਪਰਮੇਸ਼ੁਰ ਦੇ ਅਚੰਭਿਆਂ ਨੂੰ ਗੌਰ ਨਾਲ ਸੋਚ!