Job 37:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੂੰ ਜਾਣਦਾ ਹੈਂ ਕਿ ਬੱਦਲ ਅਕਾਸ਼ ਵਿੱਚ ਕਿਵੇਂ ਲਟਕਦੇ ਨੇ? ਬੱਦਲ ਤਾਂ ਉਨ੍ਹਾਂ ਅਦਭੁੱਤ ਗੱਲਾਂ ਦੀ ਸਿਰਫ ਇੱਕ ਮਿਸਾਲ ਨੇ, ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ। ਤੇ ਪਰਮੇਸ਼ੁਰ ਉਨ੍ਹਾਂ ਬਾਰੇ ਸਭ ਕੁਝ ਜਾਣਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਬੱਦਲਾਂ ਦਾ ਤੋਂਲਣਾ ਸਮਝਦਾ ਹੈਂ, ਉਹ ਦੇ ਅਚੰਭੇ ਜੋ ਗਿਆਨ ਵਿੱਚ ਸੰਪੂਰਨ ਹੈ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਬੱਦਲਾਂ ਦਾ ਤੋਲਣਾ ਅਤੇ ਉਹ ਦੇ ਅਚੰਭੇ ਕੰਮ ਜੋ ਗਿਆਨ ਵਿੱਚ ਸੰਪੂਰਨ ਹਨ, ਜਾਣਦਾ ਹੈਂ?