Job 37:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅੱਯੂਬ, ਤੂੰ ਇਨ੍ਹਾਂ ਗੱਲਾਂ ਬਾਰੇ ਨਹੀਂ ਜਾਣਦਾ। ਤੂੰ ਤਾਂ ਇਹੀ ਜਾਣਦਾ ਹੈ ਕਿ ਤੈਨੂੰ ਪਸੀਨਾ ਆਉਂਦਾ ਹੈ, ਤੇ ਤੇਰੇ ਕੱਪੜੇ ਤੇਰੇ ਸਰੀਰ ਨਾਲ ਚਿਪਕ ਜਾਂਦੇ ਨੇ ਤੇ ਸਭ ਕੁਝ ਰੁਕ ਜਾਂਦਾ ਅਤੇ ਸ਼ਾਂਤ ਹੁੰਦਾ ਹੈ ਜਦੋਂ ਦੱਖਣ ਵੱਲੋਂ ਗਰਮੀ ਦੀ ਲਹਿਰ ਆਉਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਜਿਹ ਦੇ ਲੀੜੇ ਗਰਮ ਹਨ, ਜਦ ਦੱਖਣੀ ਹਵਾ ਤੋਂ ਧਰਤੀ ਸੁੰਨ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਜਿਸ ਦੇ ਬਸਤਰ ਗਰਮ ਹਨ, ਜਦ ਕਿ ਦੱਖਣੀ ਹਵਾ ਤੋਂ ਧਰਤੀ ਸੁੰਨ ਹੋ ਜਾਂਦੀ ਹੈ?