Job 37:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਕੋਈ ਸੁਣੋ। ਪਰਮੇਸ਼ੁਰ ਦੀ ਅਵਾਜ਼ ਗਰਜ ਵਰਗੀ ਲੱਗਦੀ ਹੈ। ਗਰਜਦੀ ਹੋਈ ਆਵਾਜ਼ ਨੂੰ ਸੁਣੋ ਜਿਹੜੀ ਪਰਮੇਸ਼ੁਰ ਦੇ ਮੁਖ ਤੋਂ ਨਿਕਲ ਰਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੁਣੋ ਨਾ, ਉਹ ਦੇ ਗੱਜਣ ਦੀ ਅਵਾਜ ਨੂੰ, ਅਤੇ ਉਹ ਗੂੰਜ ਜਿਹੜੀ ਉਹ ਦੇ ਮੂੰਹੋਂ ਨਿੱਕਲਦੀ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦੇ ਗੱਜਣ ਦੀ ਅਵਾਜ਼ ਨੂੰ, ਅਤੇ ਉਹ ਗੂੰਜ ਜਿਹੜੀ ਉਹ ਦੇ ਮੂੰਹੋਂ ਨਿੱਕਲਦੀ ਹੈ, ਸੁਣੋ!