Job 37:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਬੰਦਾ ਸੂਰਜ ਵੱਲ ਨਹੀਂ ਤੱਕ ਸੱਕਦਾ। ਇਹ ਅਕਾਸ਼ ਵਿੱਚ ਬਹੁਤ ਤੇਜ਼ ਤੇ ਚਮਕੀਲਾ ਹੁੰਦਾ ਹੈ ਜਦੋਂ ਹਵਾ ਬੱਦਲਾਂ ਨੂੰ ਉਡਾ ਕੇ ਲੈ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤਾਂ ਉਹ ਉਸ ਚਾਨਣੇ ਵੱਲ ਨਹੀਂ ਵੇਖ ਸੱਕਦੇ, ਜਿਹੜਾ ਬੱਦਲਾਂ ਵਿੱਚ ਚਮਕਦਾ ਹੈ, ਪਰ ਹਵਾ ਲੰਘ ਕੇ ਉਨ੍ਹਾਂ ਨੂੰ ਸਾਫ਼ ਕਰ ਦਿੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣੇ ਤਾਂ ਕੋਈ ਸੂਰਜ ਵੱਲ ਵੀ ਨਹੀਂ ਵੇਖ ਸਕਦਾ, ਜਿਹੜਾ ਬੱਦਲਾਂ ਵਿੱਚ ਚਮਕਦਾ ਹੈ, ਜਦ ਹਵਾ ਲੰਘ ਕੇ ਉਹਨਾਂ ਨੂੰ ਸਾਫ਼ ਕਰ ਦਿੰਦੀ ਹੈ।