Job 37:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇ ਪਰਮੇਸ਼ੁਰ ਵੀ ਇਸੇ ਤਰ੍ਹਾਂ ਹੈ। ਪਰਮੇਸ਼ੁਰ ਦਾ ਸੁਨਿਹਰੀ ਪਰਤਾਪ ਪਵਿੱਤਰ ਪਰਬਤ ਉੱਤੋਂ ਚਮਕਦਾ ਹੈ। ਪਰਮੇਸ਼ੁਰ ਦੁਆਲੇ ਚਮਕਦਾਰ ਰੋਸ਼ਨੀ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉੱਤਰ ਵੱਲੋਂ ਸੁਨਹਿਰੀ ਝਲਕ ਆਉਂਦੀ ਹੈ, ਪਰਮੇਸ਼ੁਰ ਉੱਤੇ ਭੈਮਾਨ ਤੇਜ ਹੈਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਤਰ ਵੱਲੋਂ ਸੁਨਿਹਰੀ ਝਲਕ ਆਉਂਦੀ ਹੈ, ਪਰਮੇਸ਼ੁਰ ਭੈਅ ਯੋਗ ਤੇਜ ਤੋਂ ਸ਼ੋਭਾਮਾਨ ਹੈ!