Job 37:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਪਰਮੇਸ਼ੁਰ ਮਹਾਨ ਹੈ। ਅਸੀਂ ਪਰਮੇਸ਼ੁਰ ਨੂੰ ਨਹੀਂ ਸਮਝ ਸੱਕਦੇ। ਪਰਮੇਸ਼ੁਰ ਬਹੁਤ ਸ਼ਕਤੀਸ਼ਾਲੀ ਹੈ, ਪਰ ਉਹ ਸਾਡੇ ਲਈ ਚੰਗਾ ਅਤੇ ਨਿਆਂਈ ਵੀ ਹੈ। ਪਰਮੇਸ਼ੁਰ ਸਾਨੂੰ ਦੁੱਖ ਨਹੀਂ ਦੇਣਾ ਚਾਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਸਰਬ ਸ਼ਕਤੀਮਾਨ ਨੂੰ ਆਪਾਂ ਲੱਭ ਨਹੀਂ ਸੱਕਦੇ, ਉਹ ਸ਼ਕਤੀ ਵਿੱਚ ਮਹਾਨ ਹੈਗਾ, ਉਹ ਨਿਆਉਂ ਅਤੇ ਧਰਮੀ ਦੀ ਵਾਫ਼ਰੀ ਨੂੰ ਨਿਰਬਲ ਨਹੀਂ ਕਰੂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਰਬ ਸ਼ਕਤੀਮਾਨ ਪਰਮੇਸ਼ੁਰ ਨੂੰ ਜੋ ਸ਼ਕਤੀ ਵਿੱਚ ਮਹਾਨ ਹੈ ਅਤੇ ਜਿਸ ਦਾ ਭੇਤ ਅਸੀਂ ਨਹੀਂ ਪਾ ਸਕਦੇ, ਉਹ ਨਿਆਂ ਅਤੇ ਧਰਮ ਦੀ ਬਹੁਤਾਇਤ ਨੂੰ ਨਿਰਬਲ ਨਹੀਂ ਕਰਦਾ!