Job 37:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਕਾਰਣ ਹੈ ਕਿ ਲੋਕ ਉਸਦਾ ਆਦਰ ਕਰਦੇ ਨੇ। ਪਰ ਪਰਮੇਸ਼ੁਰ ਗੁਮਾਨੀ ਲੋਕਾਂ ਦਾ ਆਦਰ ਨਹੀਂ ਕਰਦਾ ਜਿਹੜੇ ਆਪਣੇ-ਆਪ ਨੂੰ ਸਿਆਣੇ ਸਮਝਦੇ ਨੇ।”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮਨੁੱਖ ਉਸ ਥੋਂ ਡਰਦੇ ਹਨ, ਉਹ ਦਿਲ ਦੇ ਚਾਤਰਾਂ ਦੀ ਪਰਵਾਹ ਨਹੀਂ ਕਰਦਾ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮਨੁੱਖ ਉਸ ਤੋਂ ਡਰਦੇ ਹਨ, ਉਹ ਆਪਣੀ ਨਜ਼ਰ ਵਿੱਚ ਬੁੱਧਵਾਨ ਹਨ, ਉਹਨਾਂ ਦੀ ਉਹ ਪਰਵਾਹ ਨਹੀਂ ਕਰਦਾ।”