Job 37:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਪਣੀ ਬਿਜਲੀ ਨੂੰ ਸਾਰੇ ਅਕਾਸ਼ ਉੱਤੇ ਚਮਕਣ ਲਈ ਭੇਜਦਾ ਹੈ। ਇਹ ਸਾਰੀ ਧਰਤੀ ਉੱਤੇ ਚਮਕਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਸ ਨੂੰ ਸਾਰੇ ਅਕਾਸ਼ ਦੇ ਹੇਠ ਛੱਡ ਦਿੰਦਾ ਹੈ, ਅਤੇ ਆਪਣੀ ਬਿਜਲੀ ਨੂੰ ਧਰਤੀ ਦੀਆਂ ਹੱਦਾਂ ਤੀਕ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਨੂੰ ਸਾਰੇ ਅਕਾਸ਼ ਦੇ ਹੇਠ ਅਤੇ ਆਪਣੀ ਬਿਜਲੀ ਨੂੰ ਧਰਤੀ ਦੀਆਂ ਹੱਦਾਂ ਤੱਕ ਭੇਜਦਾ ਹੈ।