Job 37:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਿਜਲੀ ਦੀ ਚਮਕ ਤੋਂ ਮਗਰੋਂ, ਪਰਮੇਸ਼ੁਰ ਦੀ ਗਰਜਦੀ ਹੋਈ ਆਵਾਜ਼ ਸੁਣੀ ਜਾ ਸੱਕਦੀ ਹੈ। ਪਰਮੇਸ਼ੁਰ ਆਪਣੀ ਅਦਭੁਤ ਅਵਾਜ਼ ਨਾਲ ਗਰਜਦਾ ਹੈ। ਜਦੋਂ ਬਿਜਲੀ ਲਿਸ਼ਕਦੀ ਹੈ, ਪਰਮੇਸ਼ੁਰ ਦੀ ਆਵਾਜ਼ ਗਰਜਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਮਗਰ ਇੱਕ ਅਵਾਜ਼ ਗੱਜਦੀ ਹੈ, ਉਹ ਆਪਣੀ ਸ਼ਾਨਦਾਰ ਅਵਾਜ਼ ਨਾਲ ਗੜ੍ਹਕਦਾ ਹੈ, ਅਤੇ ਉਹ ਬਿਜਲੀਆਂ ਨੂੰ ਨਹੀਂ ਰੋਕਦਾ ਜਦ ਉਹ ਦੀ ਅਵਾਜ ਸੁਣਾਈ ਦਿੰਦੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਪਿੱਛੇ ਇੱਕ ਗੱਜਣ ਦਾ ਸ਼ਬਦ ਹੁੰਦਾ ਹੈ, ਉਹ ਆਪਣੀ ਸ਼ਾਨਦਾਰ ਅਵਾਜ਼ ਨਾਲ ਗੜ੍ਹਕਦਾ ਹੈ, ਅਤੇ ਜਦ ਉਹ ਦਾ ਸ਼ਬਦ ਸੁਣਾਈ ਦਿੰਦਾ ਹੈ ਤਾਂ ਬਿਜਲੀਆਂ ਲਗਾਤਾਰ ਚਮਕਦੀਆਂ ਹਨ!”