Job 37:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੀ ਗਰਜਦੀ ਹੋਈ ਆਵਾਜ਼ ਅਦਭੁਤ ਹੁੰਦੀ ਹੈ! ਉਹ ਮਹਾਨ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਅਸੀਂ ਨਹੀਂ ਸਮਝ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਆਪਣੀ ਅਵਾਜ਼ ਨਾਲ ਅਜੀਬ ਤੌਰ ਤੇ ਗੜ੍ਹਕਦਾ ਹੈ, ਉਹ ਵੱਡੇ ਵੱਡੇ ਕੰਮ ਕਰਦਾ ਹੈ ਜਿਹੜੇ ਅਸੀਂ ਸਮਝਦੇ ਨਹੀਂ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਅਦਭੁੱਤ ਤਰੀਕੇ ਨਾਲ ਆਪਣਾ ਸ਼ਬਦ ਸੁਣਾਉਂਦਾ ਹੈ, ਉਹ ਵੱਡੇ-ਵੱਡੇ ਕੰਮ ਕਰਦਾ ਹੈ ਜਿਹੜੇ ਅਸੀਂ ਸਮਝਦੇ ਨਹੀਂ।